Creation of Nature in Guru Granth Sahib Ji

Posted on December 05, 2009 by admin

ਆਪੇ ਸਚੁ ਕੀਆ ਕਰ ਜੋੜਿ ॥ ਅੰਡਜ ਫੋੜਿ ਜੋੜਿ ਵਿਛੋੜਿ ॥
ਧਰਤਿ ਅਕਾਸੁ ਕੀਏ ਬੈਸਣ ਕਉ ਥਾਉ ॥ ਰਾਤਿ ਦਿਨੰਤੁ ਕੀਏ ਭਉ ਭਾਉ ॥
ਜਿਨਿ ਕੀਏ ਕਰਿ ਵੇਖਣਹਾਰਾ ॥ ਅਵਰੁ ਨ ਦੂਜਾ ਸਿਰਜਣਹਾਰਾ ॥੩॥

ਤ੍ਰਿਤੀਆ ਬ੍ਰਹਮਾ ਬਿਸਨੁ ਮਹੇਸਾ ॥ ਦੇਵੀ ਦੇਵ ਉਪਾਏ ਵੇਸਾ ॥
ਜੋਤੀ ਜਾਤੀ ਗਣਤ ਨ ਆਵੈ ॥ ਜਿਨਿ ਸਾਜੀ ਸੋ ਕੀਮਤਿ ਪਾਵੈ ॥
ਕੀਮਤਿ ਪਾਇ ਰਹਿਆ ਭਰਪੂਰਿ ॥ ਕਿਸੁ ਨੇੜੈ ਕਿਸੁ ਆਖਾ ਦੂਰਿ ॥੪॥

ਚਉਥਿ ਉਪਾਏ ਚਾਰੇ ਬੇਦਾ ॥ ਖਾਣੀ ਚਾਰੇ ਬਾਣੀ ਭੇਦਾ ॥
ਅਸਟ ਦਸਾ ਖਟੁ ਤੀਨਿ ਉਪਾਏ ॥ ਸੋ ਬੂਝੈ ਜਿਸੁ ਆਪਿ ਬੁਝਾਏ ॥
ਤੀਨਿ ਸਮਾਵੈ ਚਉਥੈ ਵਾਸਾ ॥ ਪ੍ਰਣਵਤਿ ਨਾਨਕ ਹਮ ਤਾ ਕੇ ਦਾਸਾ ॥੫॥

ਪੰਚਮੀ ਪੰਚ ਭੂਤ ਬੇਤਾਲਾ ॥ ਆਪਿ ਅਗੋਚਰੁ ਪੁਰਖੁ ਨਿਰਾਲਾ ॥
ਇਕਿ ਭ੍ਰਮਿ ਭੂਖੇ ਮੋਹ ਪਿਆਸੇ ॥ ਇਕਿ ਰਸੁ ਚਾਖਿ ਸਬਦਿ ਤ੍ਰਿਪਤਾਸੇ ॥
ਇਕਿ ਰੰਗਿ ਰਾਤੇ ਇਕਿ ਮਰਿ ਧੂਰਿ ॥ ਇਕਿ ਦਰਿ ਘਰਿ ਸਾਚੈ ਦੇਖਿ ਹਦੂਰਿ ॥੬॥

ਝੂਠੇ ਕਉ ਨਾਹੀ ਪਤਿ ਨਾਉ ॥ ਕਬਹੁ ਨ ਸੂਚਾ ਕਾਲਾ ਕਾਉ ॥
ਪਿੰਜਰਿ ਪੰਖੀ ਬੰਧਿਆ ਕੋਇ ॥ ਛੇਰੀਂ ਭਰਮੈ ਮੁਕਤਿ ਨ ਹੋਇ ॥
ਤਉ ਛੂਟੈ ਜਾ ਖਸਮੁ ਛਡਾਏ ॥ ਗੁਰਮਤਿ ਮੇਲੇ ਭਗਤਿ ਦ੍ਰਿੜਾਏ ॥੭॥

ਖਸਟੀ ਖਟੁ ਦਰਸਨ ਪ੍ਰਭ ਸਾਜੇ ॥ ਅਨਹਦ ਸਬਦੁ ਨਿਰਾਲਾ ਵਾਜੇ ॥
ਜੇ ਪ੍ਰਭ ਭਾਵੈ ਤਾ ਮਹਲਿ ਬੁਲਾਵੈ ॥ ਸਬਦੇ ਭੇਦੇ ਤਉ ਪਤਿ ਪਾਵੈ ॥
ਕਰਿ ਕਰਿ ਵੇਸ ਖਪਹਿ ਜਲਿ ਜਾਵਹਿ ॥ ਸਾਚੈ ਸਾਚੇ ਸਾਚਿ ਸਮਾਵਹਿ ॥੮॥

ਸਪਤਮੀ ਸਤੁ ਸੰਤੋਖੁ ਸਰੀਰਿ ॥ ਸਾਤ ਸਮੁੰਦ ਭਰੇ ਨਿਰਮਲ ਨੀਰਿ ॥
ਮਜਨੁ ਸੀਲੁ ਸਚੁ ਰਿਦੈ ਵੀਚਾਰਿ ॥ ਗੁਰ ਕੈ ਸਬਦਿ ਪਾਵੈ ਸਭਿ ਪਾਰਿ ॥
ਮਨਿ ਸਾਚਾ ਮੁਖਿ ਸਾਚਉ ਭਾਇ ॥ ਸਚੁ ਨੀਸਾਣੈ ਠਾਕ ਨ ਪਾਇ ॥੯॥

ਅਸਟਮੀ ਅਸਟ ਸਿਧਿ ਬੁਧਿ ਸਾਧੈ ॥ ਸਚੁ ਨਿਹਕੇਵਲੁ ਕਰਮਿ ਅਰਾਧੈ ॥
ਪਉਣ ਪਾਣੀ ਅਗਨੀ ਬਿਸਰਾਉ ॥ ਤਹੀ ਨਿਰੰਜਨੁ ਸਾਚੋ ਨਾਉ ॥
ਤਿਸੁ ਮਹਿ ਮਨੂਆ ਰਹਿਆ ਲਿਵ ਲਾਇ ॥ ਪ੍ਰਣਵਤਿ ਨਾਨਕੁ ਕਾਲੁ ਨ ਖਾਇ ॥੧੦॥

ਨਾਉ ਨਉਮੀ ਨਵੇ ਨਾਥ ਨਵ ਖੰਡਾ ॥ ਘਟਿ ਘਟਿ ਨਾਥੁ ਮਹਾ ਬਲਵੰਡਾ ॥

The meaning of the aforesaid speech is that the true God (SatPurush) has Himself created the entire nature with His own hands. He Himself created the egg, broke it, and then Jyoti Niranjan came out of it. That same Purna Parmatma created the five elements,
earth, sky, air, water etc. for all the living beings to reside in. He Himself is the witness of the nature created by Him. Nobody else
can give the correct information. Then after Niranjan, who came out of the broken egg, the three, Shri Brahma Ji, Shri Vishnu Ji and Shri Shiv Ji, were born. Then, other gods and goddesses and infinite living beings were born. Later, six Shastra (scriptures) and 18 Purans were formed, based on the life histories of other gods and experiences of other rishis (sages). Shri Guru Nanak Dev Ji is saying that Kaal does not eat that living being who solely worships the Supreme God by His true naam (Satyanaam) and abides by the rules directed by the Guruji.
« Prev itemNext item »

Comments

Posted by arsh | December 11, 2009 | 12:59:46

Guru Nanak Dev Ji's Bani is just great. Also there are a lot of parallels with Bhagat Kabir Ji's Bani.
----------------------

Posted by admin | December 12, 2009 | 04:49:33

Very true. The meaning of Guru Nanak Dev Ji's Bani is so deep and it exactly matches with that of Kabir Sahib. Apart from creation and nature, Guru Nanak Dev Ji's has spoken bani on the magnificence of Guru (Satguru) and Naam (Satnaam), on being vegetarian, on the position of Brahma, Vishnu and Shiv and many many more topics and all that is in accordance with Kabir Sahib's bani.
----------------------

Leave comment